Bible Language

Leviticus 24:14 (KJV) King James Version

Versions

PAV   ਜਿਸ ਨੇ ਕੁਫ਼ਰ ਬਕਿਆ ਉਸ ਨੂੰ ਡੇਰੇ ਤੋਂ ਬਾਹਰ ਲਿਆਓ ਅਤੇ ਜਿਨ੍ਹਾਂ ਨੇ ਸੁਣਿਆ ਓਹ ਆਪਣੇ ਹੱਥ ਉਸ ਦੇ ਸਿਰ ਉੱਤੇ ਧਰਨ ਅਤੇ ਸਾਰੀ ਮੰਡਲੀ ਉਸ ਨੂੰ ਵੱਟਿਆਂ ਨਾਲ ਮਾਰ ਸੁੱਟੇ
IRVPA   “ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।