Bible Language

Leviticus 26:39 (KJV) King James Version

Versions

PAV   ਅਤੇ ਉਹ ਜੋ ਤੁਹਾਡੇ ਵਿੱਚੋਂ ਰਹਿਣਗੇ ਸੋ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਬਦੀ ਕਰਦੇ ਕਰਦੇ ਲਿੱਸੇ ਪੈ ਜਾਣਗੇ,ਨਾਲੇ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ ਵਿੱਚ ਲਿੱਸੇ ਪੈ ਜਾਣਗੇ
IRVPA   ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ। PEPS