Bible Language

Leviticus 5:12 (KJV) King James Version

Versions

PAV   ਤਾਂ ਉਹ ਉਸ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਤੋਂ ਇੱਕ ਮੁੱਠ ਭਰਕੇ ਸਿਮਰਨ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ
IRVPA   ਤਦ ਉਹ ਉਸ ਨੂੰ ਜਾਜਕ ਦੇ ਕੋਲ ਲਿਆਵੇ ਅਤੇ ਜਾਜਕ ਉਸ ਵਿੱਚੋਂ ਇੱਕ ਮੁੱਠ ਭਰ ਕੇ ਯਾਦਗਿਰੀ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ।