Bible Language

Leviticus 5:7 (KJV) King James Version

Versions

PAV   ਤੇ ਜੇ ਉਹ ਇੱਕ ਲੇਲਾ ਲਿਆ ਨਾ ਸੱਕੇ ਤਾਂ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਹੈ ਦੋ ਘੁੱਗੀਆਂ ਯਾ ਦੋ ਕਬੂਤ੍ਰਾਂ ਦੇ ਬੱਚੇ ਯਹੋਵਾਹ ਦੇ ਅੱਗੇ ਦੋਸ਼ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਦੀ ਭੇਟ ਦੇ ਲਈ ਅਤੇ ਦੂਜੀ ਹੋਮ ਦੀ ਭੇਟ ਦੇ ਲਈ
IRVPA   ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,