Bible Language

Luke 13:13 (KJV) King James Version

Versions

PAV   ਅਤੇ ਉਸ ਉੱਤੇ ਹੱਥ ਰੱਖੇ ਤਾਂ ਓਵੇਂ ਉਹ ਸਿੱਧੀ ਹੋ ਗਈ ਅਰ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ!
ERVPA   ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿਧੀ ਖਡ਼ੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।
IRVPA   ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ।