Bible Language

Luke 13:4 (KJV) King James Version

Versions

PAV   ਯਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਢੱਠਾ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਭਲਾ, ਤੁਸੀਂ ਏਹ ਸਮਝਦੇ ਹੋ ਜੋ ਓਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?
ERVPA   ਤੁਸੀਂ ਉਨ੍ਹਾਂ ਅਠ੍ਹਾਰਾਂ ਲੋਕਾਂ ਬਾਰੇ ਕੀ ਸੋਚਦੇ ਹੋ ਜਿਹਡ਼ੇ ਜਦੋਂ ਸਿਲੋਆਮ ਦਾ ਬੁਰਜ ਉਨ੍ਹਾਂ ਉੱਤੇ ਢਠਾ ਤਾਂ ਮਾਰੇ ਗਏ ਸਨ। ਕੀ ਤੁਸੀਂ ਸੋਚਦੇ ਹੋ ਕਿ ਉਹ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨਾਲੋਂ ਵਧ ਪਾਪੀ ਸਨ?
IRVPA   ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?