Bible Language

Luke 13:6 (KJV) King James Version

Versions

PAV   ਉਸ ਨੇ ਇਹ ਦ੍ਰਿਸ਼ਟਾਂਤ ਦਿੱਤਾ ਭਈ ਕਿਸੇ ਮਨੁੱਖ ਦੇ ਅੰਗੂਰੀ ਬਾਗ ਵਿੱਚ ਇੱਕ ਹੰਜੀਰ ਦਾ ਬੂਟਾ ਲਾਇਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਾ ਲੱਭਾ
ERVPA   ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸਨੂੰ ਕੋਈ ਫ਼ਲ ਨਜ਼ਰ ਨਾ ਆਇਆ।
IRVPA   {ਫਲ ਤੋਂ ਬਿਨ੍ਹਾਂ ਹੰਜ਼ੀਰ ਦੇ ਰੁੱਖ ਦਾ ਦ੍ਰਿਸ਼ਟਾਂਤ} PS ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫ਼ਲ ਲੈਣ ਆਇਆ ਪਰ ਨਹੀਂ ਲੱਭਾ।