Bible Language

Luke 14:32 (KJV) King James Version

Versions

PAV   ਜੇ ਨਹੀਂ ਤਾਂ ਦੂਏ ਦੇ ਅਜੇ ਦੂਰ ਹੁੰਦਿਆਂ ਉਹ ਵਕੀਲ ਘੱਲ ਕੇ ਮੇਲ ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ
ERVPA   “ਜੇਕਰ ਉਹ ਸੋਚਦਾ ਹੈ ਕਿ ਉਹ ਉਸ ਦੂਜੇ ਰਾਜੇ ਨੂੰ ਹਰਾਉਣ ਦੇ ਯੋਗ ਨਹੀਂ ਹੈ, ਤਾਂ ਉਹ ਸ਼ਾਂਤੀ ਦੇ ਕਰਾਰ ਨਾਲ ਆਪਣੇ ਕੁਝ ਆਦਮੀਆਂ ਨੂੰ ਉਸ ਕੋਲ ਭੇਜੇਗਾ।
IRVPA   ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ।