Bible Language

Luke 15 (KJV) King James Version

Versions

PAV   ਸਭ ਮਸੂਲੀਏ ਅਰ ਪਾਪੀ ਉਹ ਦੀ ਸੁਣਨ ਲਈ ਉਹ ਦੇ ਨੇੜੇ ਆਉਂਦੇ ਸਨ
ERVPA   ਬਹੁਤ ਸਾਰੇ ਮਸੂਲੀਏ ਅਤੇ ਮੰਦੇ ਲੋਕ ਯਿਸੂ ਕੋਲ ਉਸਨੂੰ ਸੁਨਣ ਲਈ ਆਏ।
IRVPA   {ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ} (ਮੱਤੀ 18:12-14) PS ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।