Bible Language

Luke 18:43 (KJV) King James Version

Versions

PAV   ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਰ ਸਭਨਾਂ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।।
ERVPA   ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।
IRVPA   ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ। PE