Bible Language

Luke 19:42 (KJV) King James Version

Versions

PAV   ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਜਾਣਦਾ ਪਰ ਹੁਣ ਓਹ ਤੇਰੀਆਂ ਅੱਖੀਆਂ ਤੋਂ ਲੁਕੀਆਂ ਹੋਈਆਂ ਹਨ
ERVPA   ਉਸਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹਡ਼ੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸਨੂੰ ਨਹੀਂ ਜਾਣ ਸਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।
IRVPA   ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ।