Bible Language

Luke 21:34 (KJV) King James Version

Versions

PAV   ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਪਵੇ!
ERVPA   “ਸਚੇਤ ਰਹੋ! ਅਸਭਿਅਤ ਦਾਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ਡ਼ ਲਵੇਗਾ।
IRVPA   {ਜਾਗਦੇ ਰਹੋ} (ਮੱਤੀ 24:36-44; ਮਰਕੁਸ 13:32-37) PS ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਪਵੇ!