Bible Language

Luke 21:36 (KJV) King James Version

Versions

PAV   ਪਰ ਬੇਨਤੀ ਕਰਦਿਆਂ ਹਰ ਵੇਲੇ ਜਾਗਦੇ ਰਹੋ ਭਈ ਤੁਸੀਂ ਉਨ੍ਹਾਂ ਸਭਨਾਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ ਬਚ ਸੱਕੋ ਅਤੇ ਮਨੁੱਖ ਦੇ ਪੁੱਤ੍ਰ ਦੇ ਸਾਹਮਣੇ ਖੜੇ ਹੋ ਸੱਕੋ।।
ERVPA   ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹਡ਼ੀਆਂ ਹੋਣ ਵਾਲੀਆਂ ਹਨ, ਬਚ ਸਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਮ੍ਹਣੇ ਖਡ਼ਨ ਦੇ ਯੋਗ ਹੋਵੋਂ।”
IRVPA   ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ। PEPS