Bible Language

Luke 22:20 (KJV) King James Version

Versions

PAV   ਅਤੇ ਖਾਣ ਦੇ ਪਿੱਛੋਂ ਇਸੇ ਤਰਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ਨਵਾਂ ਨੇਮ ਹੈ
ERVPA   ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖ ਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”
IRVPA   ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।