Bible Language

Luke 22:23 (KJV) King James Version

Versions

PAV   ਤਾਂ ਓਹ ਆਪੋ ਵਿੱਚ ਇਹ ਪੁੱਛਣ ਲੱਗੇ ਭਈ ਅਸਾਂ ਵਿੱਚੋਂ ਉਹ ਕਿਹੜਾ ਹੈ ਜੋ ਇਹ ਕੰਮ ਕਰੇਗਾ।।
ERVPA   ਤਾਂ ਰਸੂਲ ਆਪਸ ਵਿੱਚ ਇਹ ਪੁਛਣ ਲੱਗੇ ਕਿ ਸਾਡੇ ਵਿੱਚੋਂ ਕਿਹਡ਼ਾ ਅਜਿਹਾ ਕਰੇਗਾ?
IRVPA   ਤਦ ਉਹ ਆਪਸ ਵਿੱਚ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਉਹ ਕੌਣ ਹੈ ਜੋ ਇਹ ਕੰਮ ਕਰੇਗਾ। ਵੱਡਾ ਕੌਣ ਹੈ, ਵਿਖੇ ਵਿਵਾਦ PEPS