Bible Language

Luke 22:24 (KJV) King James Version

Versions

PAV   ਉਨ੍ਹਾਂ ਵਿੱਚ ਇਹ ਤਕਰਾਰ ਵੀ ਹੋਇਆ ਭਈ ਸਾਡੇ ਵਿੱਚੋਂ ਕੌਣ ਵੱਡਾ ਕਰਕੇ ਮੰਨੀਦਾ ਹੈॽ
ERVPA   ਉਸਤੋਂ ਬਾਦ ਰਸੂਲਾਂ ਨੇ ਆਪਸ ਵਿੱਚ ਇਹ ਆਖਦਿਆਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਕੌਣ ਮਹਾਨ ਹੈ?
IRVPA   ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ?