Bible Language

Luke 22:6 (KJV) King James Version

Versions

PAV   ਉਸ ਨੇ ਮੰਨ ਲਿਆ ਅਰ ਦਾਉ ਲੱਭਦਾ ਸੀ ਭਈ ਉਹ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜਵਾਏ।।
ERVPA   ਯਹੂਦਾ ਇਸ ਕੰਮ ਲਈ ਰਾਜੀ ਹੋ ਗਿਆ ਅਤੇ ਉਹ ਮੌਕੇ ਦੀ ਤਲਾਸ਼ ਵਿੱਚ ਰਹਿਣ ਲੱਗਾ। ਯਹੂਦਾ ਯਿਸੂ ਨੂੰ ਉਨ੍ਹਾਂ ਦੇ ਹਵਾਲੇ ਉਦੋਂ ਕਰਨਾ ਚਾਹੁੰਦਾ ਸੀ ਜਦੋਂ ਆਲੇ-ਦੁਆਲੇ ਭੀਡ਼ ਨਾ ਹੋਵੇ।
IRVPA   ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ। PS