Bible Language

Luke 2:38 (KJV) King James Version

Versions

PAV   ਉਸ ਨੇ ਉਸੇ ਘੜੀ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਹ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਨਿਸਤਾਰੇ ਦੀ ਉਡੀਕ ਵਿੱਚ ਸਨ
ERVPA   ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ।
IRVPA   ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। PS