Bible Language

Luke 2:43 (KJV) King James Version

Versions

PAV   ਅਤੇ ਉਨ੍ਹਾਂ ਦਿਨਾਂ ਨੂੰ ਪੂਰਾ ਕਰ ਕੇ ਜਦ ਮੁੜਨ ਲੱਗੇ ਤਦ ਉਹ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਹ ਦੇ ਮਾਪਿਆਂ ਨੂੰ ਮਲੂਮ ਨਾ ਸੀ
ERVPA   ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ।
IRVPA   ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।