Bible Language

Luke 2:44 (KJV) King James Version

Versions

PAV   ਪਰ ਇਹ ਸਮਝ ਕੇ ਭਈ ਉਹ ਕਾਫਲੇ ਵਿੱਚ ਹੈ ਓਹ ਇੱਕ ਮੰਜ਼ਲ ਗਏ ਤਦ ਉਹ ਨੂੰ ਸਾਕਾਂ ਅਤੇ ਜਾਣ ਪਛਾਣਾਂ ਵਿੱਚ ਭਾਲਿਆ
ERVPA   ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲਭਣਾ ਸ਼ੁਰੂ ਕੀਤਾ।
IRVPA   ਪਰ ਇਹ ਸੋਚ ਕੇ ਕਿ ਉਹ ਕਾਫ਼ਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।