Bible Language

Luke 2:49 (KJV) King James Version

Versions

PAV   ਉਹ ਨੇ ਉਨ੍ਹਾਂ ਨੂੰ ਆਖਿਆ, ਕਾਹ ਨੂੰ ਤੁਸੀਂ ਮੈਨੂੰ ਲੱਭਦੇ ਸਾਓ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਭਈ ਮੈਨੂੰ ਚਾਹੀਦਾ ਹੈ ਜੋ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗਾ ਰਹਾਂ?
ERVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਤੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?