Bible Language

Luke 3:14 (KJV) King James Version

Versions

PAV   ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।।
ERVPA   ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?” ਤਾਂ ਉਸਨੇ ਉਨ੍ਹਾਂ ਨੂੰ ਕਿਹਾ, ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।”
IRVPA   ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।