Bible Language

Luke 3:17 (KJV) King James Version

Versions

PAV   ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ
ERVPA   ਉਸਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂਡ਼ੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹਡ਼ੀ ਕਿ ਕਦੇ ਬੁਝਣ ਵਾਲੀ ਨਹੀਂ ਹੈ।”
IRVPA   ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।