Bible Language

Luke 5:26 (KJV) King James Version

Versions

PAV   ਅਤੇ ਓਹ ਸੱਭੇ ਵੱਡੇ ਹੈਰਾਨ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ਅਰ ਅੱਤ ਭੈਮਾਨ ਹੋ ਕੇ ਬੋਲੇ ਕਿ ਅਸਾਂ ਅੱਜ ਅਚਰਜ ਗੱਲਾਂ ਵੇਖੀਆਂ ਹਨ! ।।
ERVPA   ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇਜ੍ਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”
IRVPA   ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!। PS