Bible Language

Luke 5:33 (KJV) King James Version

Versions

PAV   ਅੱਗੇ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਬੇਨਤੀ ਕਰਦੇ ਹਨ ਅਰ ਇਸੇ ਤਰਾਂ ਨਾਲ ਫ਼ਰੀਸੀਆਂ ਦੇ ਭੀ ਪਰ ਤੇਰੇ ਚੇਲੇ ਖਾਂਦੇ ਪੀਂਦੇ ਹਨ
ERVPA   ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”
IRVPA   {ਵਰਤ ਦੇ ਬਾਰੇ ਪ੍ਰਸ਼ਨ} (ਮੱਤੀ 9:14-17; ਮਰਕੁਸ 2:18-22) PS ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।