Bible Language

Luke 6:12 (KJV) King James Version

Versions

PAV   ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਕੱਟੀ
ERVPA   ਉਨ੍ਹੀ ਦਿਨੀ ਯਿਸੂ ਇੱਕ ਪਹਾਡ਼ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।
IRVPA   {ਬਾਰਾਂ ਚੇਲਿਆਂ ਦੀ ਨਿਯੁਕਤੀ} (ਮੱਤੀ 10:1-4; ਮਰਕੁਸ 3:13-19) PS ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।