Bible Language

Luke 7:24 (KJV) King James Version

Versions

PAV   ਜਾਂ ਯੂਹੰਨਾ ਦੇ ਭੇਜੇ ਹੋਏ ਚੱਲੇ ਗਏ ਤਾਂ ਉਹ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਨਿੱਕਲੇ ਸਾਓ? ਭਲਾ, ਇੱਕ ਕਾਨੇ ਨੂੰ ਜਿਹੜਾ ਵਾਉ ਨਾਲ ਹਿਲਦਾ ਹੈ?
ERVPA   ਜਦੋਂ ਯੂਹੰਨਾ ਦੇ ਚੇਲੇ ਚਲੇ ਗਏ ਤਾਂ ਯਿਸੂ ਨੇ ਲੋਕਾਂ ਨੂੰ ਯੂਹੰਨਾ ਬਾਰੇ ਆਖਣਾ ਸ਼ੁਰੂ ਕੀਤਾ “ਤੁਸੀਂ ਕੀ ਵੇਖਣ ਲਈ ਉਜਾਡ਼ ਵਿੱਚ ਗਏ ਸੀ? ਕੀ ਇੱਕ ਕਾਨੇ ਨੂੰ ਜਿਹਡ਼ਾ ਹਵਾ ਦੇ ਬੁਲ੍ਲੇ ਨਾਲ ਹਿਲਦਾ ਹੈ?
IRVPA   ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?