Bible Language

Luke 7:30 (KJV) King James Version

Versions

PAV   ਪਰ ਫ਼ਰੀਸੀਆਂ ਅਤੇ ਸ਼ਰ੍ਹਾ ਦੇ ਸਿਖਾਉਣ ਵਾਲਿਆਂ ਨੇ ਉਸ ਕੋਲੋਂ ਬਪਤਿਸਮਾਂ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਜੁਗਤ ਨੂੰ ਟਾਲ ਦਿੱਤਾ
ERVPA   ਪਰ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਪਰਮੇਸ਼ੁਰ ਦੀ ਉਨ੍ਹਾਂ ਬਾਰੇ ਬਣਾਈ ਵਿਉਂਤ ਨੂੰ ਨਾਮੰਜੂਰ ਕਰ ਦਿੱਤਾ, ਉਨ੍ਹਾਂ ਨੇ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਅਨੁਮਤੀ ਨਾ ਦਿੱਤੀ।
IRVPA   ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।