Bible Language

Luke 7:31 (KJV) King James Version

Versions

PAV   ਫੇਰ ਮੈਂ ਇਸ ਪੀਹੜੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾਂ ਅਤੇ ਓਹ ਕਿਹ ਦੇ ਸਮਾਨ ਹਨ?
ERVPA   “ਫ਼ਿਰ ਮੈਂ ਇਸ ਪੀਢ਼ੀ ਦੇ ਲੋਕਾਂ ਨੂੰ ਕਿਸ ਵਰਗਾ ਦੱਸਾਂ? ਉਨ੍ਹਾਂ ਦੀ ਤੁਲਨਾ ਕਿਸ ਨਾਲ ਹੈ?
IRVPA   ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?