Bible Language

Luke 7:34 (KJV) King James Version

Versions

PAV   ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ, ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ, ਮਸੂਲੀਆਂ ਅਰ ਪਾਪੀਆਂ ਦਾ ਯਾਰ!
ERVPA   ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’
IRVPA   ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!