Bible Language

Luke 7:36 (KJV) King James Version

Versions

PAV   ਫੇਰ ਫ਼ਰੀਸੀਆਂ ਵਿੱਚੋਂ ਇੱਕ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਤਾਂ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠਾ
ERVPA   ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।
IRVPA   {ਫ਼ਰੀਸੀ ਦੇ ਘਰ ਵਿੱਚ ਪਾਪੀ ਔਰਤ ਨੂੰ ਮਾਫ਼ੀ} PS ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।