Bible Language

Luke 7:41 (KJV) King James Version

Versions

PAV   ਕਿਸੇ ਸ਼ਾਹੂਕਾਰ ਦੇ ਦੋ ਕਰਜਾਈ ਸਨ, ਇੱਕ ਢਾਈ ਸੌ ਰੁਪਏ ਅਤੇ ਦੂਆ ਪੰਜਾਹਾਂ ਦਾ
ERVPA   ਯਿਸੂ ਨੇ ਆਖਿਆ: “ਦੋ ਆਦਮੀ ਸਨ। ਦੋਵੇ ਹੀ ਇੱਕੇ ਹੀ ਸਾਹੂਕਾਰ ਦੇ ਦੇਣਦਾਰ ਸਨ। ਇੱਕ ਬੰਦਾ ਸਹੂਕਾਰ ਨੂੰ 500 ਚਾਂਦੀ ਦੇ ਸਿਕਿਆਂ ਦਾ ਦੇਣਦਾਰ ਸੀ ਅਤੇ ਦੂਜਾ ਆਦਮੀ ਸਾਹੂਕਾਰ ਨੂੰ 50 ਚਾਂਦੀ ਦੇ ਸਿਕਿਆਂ ਦਾ ਦੇਣਦਾਰ ਸੀ।
IRVPA   ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”