Bible Language

Luke 7:42 (KJV) King James Version

Versions

PAV   ਜਾਂ ਉਨ੍ਹਾਂ ਦੇ ਕੋਲ ਦੇਣ ਨੂੰ ਕੁਝ ਨਾ ਸੀ ਤਾਂ ਉਹ ਨੇ ਦੋਹਾਂ ਨੂੰ ਬਖ਼ਸ਼ ਦਿੱਤਾ ਸੋ ਉਨ੍ਹਾਂ ਵਿੱਚੋਂ ਉਸ ਨਾਲ ਕਿਹੜਾ ਵਧੀਕ ਪਿਆਰ ਕਰੇਗਾ?
ERVPA   ਦੋਨਾਂ ਹੀ ਆਦਮੀਆਂ ਕੋਲ ਪੈਸੇ ਨਹੀਂ ਸਨ, ਇਸਲਈ ਉਹ ਆਪਣਾ ਕਰਜਾ ਨਾ ਦੇ ਸਕੇ। ਪਰ ਸਾਹੂਕਾਰ ਨੇ ਦੋਹਾਂ ਆਦਮੀਆਂ ਨੂੰ ਆਖਿਆ ਉਨ੍ਹਾਂ ਨੂੰ ਆਪਣਾ ਕਰਜ ਦੇਣ ਦੀ ਕੋਈ ਲੋਡ਼ ਨਹੀਂ। ਹੁਣ ਦੋਹਾਂ ਵਿੱਚੋਂ ਕਿਹਡ਼ਾ ਬੰਦਾ ਸਾਹੂਕਾਰ ਨੂੰ ਵਧ ਪਿਆਰ ਕਰੇਗਾ।
IRVPA   ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ?