Bible Language

Luke 7:43 (KJV) King James Version

Versions

PAV   ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਜਾਚ ਵਿੱਚ ਉਹ ਜਿਹ ਨੂੰ ਉਹ ਨੇ ਵਧੀਕ ਬਖ਼ਸ਼ਿਆ। ਤਾਂ ਉਹ ਨੇ ਉਸ ਨੂੰ ਆਖਿਆ, ਤੈਂ ਠੀਕ ਨਬੇੜਾ ਕੀਤਾ
ERVPA   ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵਧੀਕ ਪਿਆਰ ਕਰੇਗਾ ਜਿਸਨੂੰ ਉਸਨੇ ਜਿਆਦਾ ਧਨ ਬਖਸ਼ਿਆ।” ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।”
IRVPA   ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।