Bible Language

Luke 7:44 (KJV) King James Version

Versions

PAV   ਫੇਰ ਉਸ ਤੀਵੀਂ ਦੀ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਹ ਤੀਵੀਂ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ, ਤੈਂ ਮੇਰੇ ਪੈਰਾਂ ਦੇ ਲਈ ਪਾਣੀ ਨਾ ਦਿੱਤਾ ਪਰ ਇਹ ਨੇ ਮੇਰੇ ਪੈਰ ਅੰਝੂਆਂ ਨਾਲ ਭੇਵੇ ਅਤੇ ਆਪਣੇ ਵਾਲਾਂ ਨਾਲ ਪੂੰਝੇ
ERVPA   ਫ਼ਿਰ ਯਿਸੂ ਉਸ ਔਰਤ ਵੱਲ ਪਰਤਿਆ ਅਤੇ ਸ਼ਮਊਨ ਨੂੰ ਆਖਣ ਲੱਗਾ, “ਤੂੰ ਇਸ ਔਰਤ ਨੂੰ ਵੇਖ ਰਿਹਾ ਹੈਂ? ਜਦੋਂ ਮੈਂ ਤੇਰੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਉਸਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਨ੍ਹਾਂ ਨੂੰ ਸੁਕਾਇਆ।
IRVPA   ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।