Bible Language

Luke 9:47 (KJV) King James Version

Versions

PAV   ਪਰਯਿਸੂ ਨੇ ਉਨ੍ਹਾਂ ਦੇ ਮਨ ਦੀ ਸੋਚ ਵੇਖ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਹ ਨੂੰ ਆਪਣੇ ਕੋਲ ਖੜਾ ਕੀਤਾ
ERVPA   ਉਹ ਜਾਣਦਾ ਸੀ ਕਿ ਉਹ ਕੀ ਸੋਚ ਰਹੇ ਹਨ ਤਾਂ ਉਸਨੇ ਇੱਕ ਬਾਲਕ ਨੂੰ ਲਿਆ ਅਤੇ ਉਸ ਛੋਟੇ ਬਾਲਕ ਨੂੰ ਆਪਣੇ ਕੋਲ ਖਢ਼ਾ ਕਰ ਲਿਆ ਅਤੇ ਫ਼ਿਰ ਆਪਣੇ ਚੇਲਿਆਂ ਨੂੰ ਕਿਹਾ,
IRVPA   ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ।