Bible Language

Luke 9:48 (KJV) King James Version

Versions

PAV   ਅਤੇ ਉਨ੍ਹਾਂ ਨੂੰ ਆਖਿਆ ਭਈ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਉਸ ਨੂੰ ਜਿਹ ਨੇ ਮੈਨੂੰ ਘੱਲਿਆ ਹੈ ਕਬੂਲ ਕਰਦਾ ਹੈ ਕਿਉਕਿ ਜੋ ਕੋਈ ਤੁਸਾਂ ਸਭਨਾਂ ਵਿੱਚੋਂ ਹੋਰਨਾਂ ਨਾਲੋਂ ਛੋਟਾ ਸੋਈ ਵੱਡਾ ਹੈ।।
ERVPA   “ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵਧ ਮਹੱਤਵਪੂਰਣ ਮਨੁੱਖ ਹੈ।
IRVPA   ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ। PS