Bible Language

Luke 9:54 (KJV) King James Version

Versions

PAV   ਅਤੇ ਉਹ ਦੇ ਚੇਲੇ ਯਾਕੂਬ ਅਰ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੁ ਜੀ ਕੀ ਤੇਰੀ ਮਰਜ਼ੀ ਹੈ ਜੋ ਅਸੀਂ ਹੁਕਮ ਕਰੀਏ ਭਈ ਅਕਾਸ਼ੋਂ ਅੱਗ ਵਰਸੇ ਅਤੇ ਇਨ੍ਹਾਂ ਦਾ ਨਾਸ ਕਰੇ?
ERVPA   ਉਸਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖਕੇ ਕਿਹਾ, “ਪ੍ਰਭੂ ਜੀ, ਕੀ ਤੇਰੀ ਮਰਜ਼ੀ ਹੈ ਕਿ ਅਸੀਂ ਹੁਕਮ ਕਰੀਏ ਕਿ ਸਵਰਗ ਤੋਂ ਅੱਗ ਵਰ੍ਹੇ ਤੇ ਇਨ੍ਹਾਂ ਨੂੰ ਨਸ਼ਟ ਕਰ ਦੇਵੇ?”
IRVPA   ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ?