Bible Language

Malachi 2:9 (KJV) King James Version

Versions

PAV   ਸੋ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ ਕਿਉਂ ਜੋ ਤੁਸਾਂ ਮੇਰੇ ਰਾਹਾਂ ਦੀ ਪਾਲਨਾ ਨਾ ਕੀਤੀ ਸਗੋਂ ਤੁਸਾਂ ਬਿਵਸਥਾ ਵਿੱਚ ਪੱਖ ਪਾਤ ਕੀਤਾ।।
IRVPA   ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ। PS