Bible Language

Malachi 3:14 (KJV) King James Version

Versions

PAV   ਤੁ ਸਾਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਭਈ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏ ਚੱਲੀਏॽ
IRVPA   ਤੁਸੀਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏੇ ਚੱਲੀਏ?