Bible Language

Mark 10:4 (KJV) King James Version

Versions

PAV   ਓਹ ਬੋਲੇ, ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਜੋ ਆਦਮੀ ਤਿਆਗ ਪੱਤ੍ਰੀ ਲਿੱਖ ਕੇ ਤਿਆਗ ਦੇਵੇ
ERVPA   ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸਕਦਾ ਹੈ।”
IRVPA   ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ।