Bible Language

Mark 11:17 (KJV) King James Version

Versions

PAV   ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ? ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ ਹੈ!
ERVPA   ਫ਼ੇਰ ਉਸਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦੇ ਲੁਕਣ ਦੀ ਜਗ੍ਹਾ ਬਾਣਾ ਦਿੱਤਾ ਹੈ।”‘
IRVPA   ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!