Bible Language

Mark 11:24 (KJV) King James Version

Versions

PAV   ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ
ERVPA   ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪ੍ਰਭੂ ਤੇ ਭਰੋਸਾ ਰਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
IRVPA   ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।