Bible Language

Mark 11:8 (KJV) King James Version

Versions

PAV   ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਰ ਹੋਰਨਾਂ ਨੇ ਖੇਤਾਂ ਵਿੱਚੋਂ ਹਰੀਆਂ ਟਹਣੀਆਂ ਵੱਢ ਕੇ ਵਿਛਾ ਦਿੱਤੀਆਂ
ERVPA   ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪਡ਼ੇ ਰਾਹ ਤੇ ਵਿਛਾ ਦਿੱਤੇ। ਕੁਝ ਲੋਕਾਂ ਨੇ ਰਾਹ ਵਿੱਚ ਹਰੀਆਂ ਟਹਿਣੀਆਂ ਵਿਛਾ ਦਿੱਤੀਆਂ, ਜਿਹਡ਼ੀਆਂ ਉਨ੍ਹਾਂ ਨੇ ਖੇਤਾਂ ਵਿੱਚੋਂ ਵਢੀਆਂ ਸਨ।
IRVPA   ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।