Versions
PAV ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜਿਹੜਾ ਡੇਗਿਆ ਨਾ ਜਾਏ।।
ERVPA ਉਸਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖਡ਼ਾ ਨਹੀਂ ਰਹੇਗਾ।”
IRVPA ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ। PS