Bible Language

Mark 13:24 (KJV) King James Version

Versions

PAV   ਪਰ ਉਨ੍ਹੀਂ ਦਿਨੀਂ ਉਸ ਕਸ਼ਟ ਦੇ ਪਿੱਛੋਂ ਸੂਰਜ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ
ERVPA   “ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
IRVPA   {ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ} (ਮੱਤੀ 24:29-31; ਲੂਕਾ 21:25-28) PS ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ
ਸੂਰਜ ਅਨ੍ਹੇਰਾ ਹੋ ਜਾਵੇਗਾ,
ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ।