Bible Language

Mark 15:11 (KJV) King James Version

Versions

PAV   ਪਰ ਪਰਧਾਨ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾਸ ਹੀ ਉਨ੍ਹਾਂ ਦੀ ਖਾਤਰ ਛੱਡ ਦੇਵੇ
ERVPA   ਪਰ ਪ੍ਰਧਾਨ ਜਾਜਕਾਂ ਨੇ ਲੋਕਾਂ ਨੂੰ ਚੁਕਿਆ ਕਿ ਉਹ ਯਿਸੂ ਦੀ ਥਾਵੇਂ ਬਰੱਬਾਸ ਨੂੰ ਅਜ਼ਾਦ ਕਰਵਾਉਣ ਲਈ ਜੋਰ ਪਾਉਣ।
IRVPA   ਪਰ ਮੁੱਖ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾ ਹੀ ਉਨ੍ਹਾਂ ਦੀ ਖ਼ਾਤਰ ਛੱਡ ਦੇਵੇ।