Bible Language

Mark 15:46 (KJV) King James Version

Versions

PAV   ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਰ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ
ERVPA   ਤਾਂ ਯੂਸੁਫ਼ ਨੇ ਇੱਕ ਮਹੀਨ ਕੱਪਡ਼ਾ ਖਰੀਦਿਆ ਅਤੇ ਲੋਥ ਨੂੰ ਸਲੀਬ ਤੋਂ ਉਤਾਰ ਕੇ ਉਸ ਕੱਪਡ਼ੇ ਵਿੱਚ ਲਪੇਟਿਆ। ਫ਼ਿਰ ਯੂਸੁਫ਼ ਨੇ ਲੋਥ ਨੂੰ ਉਸ ਕਬਰ ਵਿੱਚ ਪਾਇਆ ਜਿਹਡ਼ੀ ਚੱਟਾਨ ਵਿੱਚ ਵਢੀ ਹੋਈ ਸੀ ਅਤੇ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢਕਣ ਲਈ ਇੱਕ ਵੱਡਾ ਪੱਥਰ ਰੇਢ਼ ਦਿੱਤਾ।
IRVPA   ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਤੇ ਲੋਥ ਨੂੰ ਉਤਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ।