Bible Language

Mark 16:17 (KJV) King James Version

Versions

PAV   ਅਤੇ ਨਿਹਚਾ ਕਰਨ ਵਾਲਿਆਂ ਦੇ ਨਾਲ ਨਾਲ ਏਹ ਨਿਸ਼ਾਨ ਹੋਣਗੇ ਜੋ ਓਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਓਹ ਨਵੀਆਂ ਨਵੀਆਂ ਬੋਲੀਆਂ ਬੋਲਣਗੇ,
ERVPA   ਅਤੇ ਜੋ ਕੋਈ ਵੀ ਆਸਥਾ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕਾਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹਡ਼ੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿਖੀਆਂ।
IRVPA   ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,