Bible Language

Mark 2:10 (KJV) King James Version

Versions

PAV   ਪਰ ਇਸ ਲਈ ਜੋ ਤੁਸੀਂ ਜਾਣੋ ਭਈ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਹ ਨੇ ਅਧਰੰਗੀ ਨੂੰ ਆਖਿਆ,
ERVPA   ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਉਸਨੇ ਅਧਰੰਗੀ ਨੂੰ ਆਖਿਆ,
IRVPA   ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ,